Punjab Education scam 2022 ਆਇਆ ਸਾਮ੍ਹਣੇ ਦੇਖੋ ਹੁਣ ਕਿਹੜੇ ਕਦਮ ਚੁੱਕੇ ਜਾਣ ਗਏ?
Punjab Education scam 2022 – ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਵਜੀਫਾ ਰਾਸ਼ੀ ਦੀਆਂ ਫ਼ਾਈਲਾਂ ਮੇਰੇ ਕੋਲ ਆਈਆਂ..ਪ੍ਰਾਈਵੇਟ ਅਦਾਰਿਆਂ ਨੂੰ ਦਿੱਤੇ ਫੰਡਾਂ ‘ਚ ਗੜਬੜੀ ਵਿਖਾਈ ਦਿੱਤੀ ਜਾਂਚ ਲਈ ਹੁਕਮ ਜਾਰੀ ਕਰ ਦਿੱਤੇ. ਸਾਡੇ SC ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲਿਆਂ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ..ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ. Punjab Scholarship scam … Read more