ਵਿਦਿਆਰਥੀਆਂ ਤੇ ਸਟਾਫ ਨੇ ਪੰਜਾਬ ਯੂਨੀਵਰਸਿਟੀ ਪਟਿਆਲਾ ਦੇ ਵਿਗੜੇ ਵਿੱਤ ਹਾਲਾਤ ਦੇਖਦੇ ਹੋਏ ਕੀਤਾ ਵਿਰੋਧ
ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਗੈਰ-ਅਧਿਆਪਨ ਕਰਮਚਾਰੀਆਂ ਨੇ ਮੰਗਲਵਾਰ ਦੇਰ ਸ਼ਾਮ ਯੂਨੀਵਰਸਿਟੀ ਦੀ ਵਿਗੜਦੇ ਹਾਲਾਤ ਨੂੰ ਲੈ ਕੇ ਮੋਮਬੱਤੀਆਂ ਜਗਾ ਕੇ ਯੂਨੀਵਰਸਿਟੀ ਦੇ ਗੇਟਾਂ ‘ਤੇ ਦਿੱਤਾ ਧਰਨਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸੁਬੇ ਦੀ ਸਰਕਾਰ ਤੋਂ ਬਹੁਤ ਉਮੀਦਾਂ ਹਨ। ਅਸੀਂ ਪਿਛਲੀ ਕਾਂਗਰਸ ਸਰਕਾਰ ਦੌਰਾਨ ਵਿਰੋਧ ਪ੍ਰਦਰਸ਼ਨ ਕੀਤੇ ਸਨ ਪਰ ਅਜਿਹਾ ਯੂਨੀਵਰਸਿਟੀ ਦੀ ਦੁਰਦਸ਼ਾ … Read more